Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਭਾਜਪਾ ਵੀ ਜੇਲ੍ਹਾਂ ’ਚ ਬੰਦ ਸਿੱਖਾਂ ਦੀ ਰਿਹਾਈ ਦੇ ਹੱਕ ਵਿੱਚ: ਪੁੰਜ

Posted on December 23rd, 2013


ਆਨੰਦਪੁਰ ਸਾਹਿਬ- ਭਾਰਤੀ ਜਨਤਾ ਪਾਰਟੀ ਵੀ ਜ਼ੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੇ ਹੱਕ ਵਿੱਚ ਆ ਗਈ ਹੈ। ਇਸੇ ਤਹਿਤ ਭਾਰਤੀ ਜਨਤਾ ਪਾਰਟੀ ਦੇ ਮੀਤ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਬਲਵੀਰ ਪੁੰਜ ਨੇ ਕਿਹਾ ਕਿ ਜਿਹੜੇ ਸਿੱਖ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਯੂਦ ਵੀ ਜ਼ੇਲ੍ਹਾਂ ਵਿੱਚ ਬੰਦ ਹਨ ਉਨ੍ਹਾਂ ਦੀ ਤੁਰੰਤ ਰਿਹਾਈ ਹੋ ਜਾਣੀ ਚਾਹੀਦੀ ਹੈ। ਪੁੰਜ ਇੱਥੇ ਸ੍ਰੀ ਗੁਰੁ ਤੇਗ ਬਹਾਦਰ ਬੁਹਤਕਨੀਕੀ ਕਾਲਜ ਪਹੁੰਚੇ ਸਨ।

ਇਸ ਮੌਕੇ ਪੁੰਜ ਨੇ  ਕਿਹਾ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਦੇਸ਼ ਦੀਆਂ ਵੱਖ-ਵੱਖ ਜ਼ੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਲਈ ਸ਼ੁਰੂ ਕੀਤਾ ਸੰਘਰਸ਼ ਜਾਇਜ਼ ਹੈ ਅਤੇ ਅਸੀਂ ਇਸ ਦੇ ਹੱਕ ਵਿੱਚ ਹਾਂ ।



Archive

RECENT STORIES