Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਨਛੱਤਰ ਗਿੱਲ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ

Posted on December 30th, 2013

ਲੁਧਿਆਣਾ- ਜਬਰ-ਜ਼ਨਾਹ ਦੇ ਕਥਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਗਾਇਕ ਨਛੱਤਰ ਗਿੱਲ, ਚਰਨਦੀਪ ਸਿੰਘ ਚੰਨੀ ਅਤੇ ਜਗਦੀਪ ਸਿੰਘ ਸੋਹੀ ਨੂੰ ਪੀ. ਏ. ਯੂ. ਦੀ ਪੁਲਸ ਨੇ ਡਿਊਟੀ ਮੈਜਿਸਟਰੇਟ ਦੀ ਕੋਰਟ ਵਿਚ ਪੇਸ਼ ਕੀਤਾ।  ਮਾਣਯੋਗ ਜੱਜ ਨੇ ਇਨ੍ਹਾਂ ਤਿੰਨਾਂ ਕਥਿਤ ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ। ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਇਸ ਮਾਮਲੇ ਵਿਚ ਇਕ ਹੋਰ ਦੋਸ਼ੀ ਰਾਜਾ ਨੂੰ ਅਜੇ ਤੱਕ ਪੁਲਸ ਨੇ ਗ੍ਰਿਫਤਾਰ ਨਹੀਂ ਕੀਤਾ ਹੈ।



Archive

RECENT STORIES