Posted on January 14th, 2014

ਲੰਦਨ- ਬਰਤਾਨੀਆ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੇ ਇਨ੍ਹਾਂ ਦਾਅਵਿਆਂ ਪਿੱਛੇ ਤੱਥਾਂ ਦਾ ਪਤਾ ਲਾਉਣ ਲਈ ਆਪਣੇ ਕੈਬਨਿਟ ਸਕੱਤਰ ਨੂੰ ਜਾਂਚ ਦਾ ਹੁਕਮ ਦਿੱਤਾ ਹੈ ਕਿ 1984 'ਚ ਮਾਰਗਰੇਟ ਥੈਚਰ ਸਰਕਾਰ ਨੇ ਇੰਦਰਾ ਗਾਂਧੀ ਦੀ ਬਲਿਊ ਸਟਾਰ ਯੋਜਨਾ 'ਚ ਮਦਦ ਕੀਤੀ ਸੀ। ਲੇਬਰ ਐਮ. ਪੀ. ਟਾਮ ਵਾਟਸਨ ਤੇ ਲਾਰਡ ਇੰਦਰਜੀਤ ਸਿੰਘ ਨੇ ਹਾਲ ਹੀ 'ਚ ਗੁਪਤ ਦਸਤਾਵੇਜ਼ਾਂ ਤੋਂ ਇਹ ਸੰਕੇਤ ਮਿਲਣ ਪਿੱਛੋਂ ਸਰਕਾਰ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ ਕਿ ਦਰਬਾਰ ਸਾਹਿਬ ਅੰਮ੍ਰਿਤਸਰ 'ਚੋਂ ਖਾੜਕੂਆਂ ਨੂੰ ਬਾਹਰ ਕੱਢਣ ਲਈ ਦਰਬਾਰ ਸਾਹਿਬ 'ਤੇ ਧਾਵਾ ਬੋਲਣ ਦੀ ਯੋਜਨਾ 'ਚ ਭਾਰਤ ਦੀ ਮਦਦ ਲਈ ਬਰਤਾਨੀਆ ਦੀ ਸਪੈਸ਼ਲ ਏਅਰ ਫੋਰਸ ਦੇ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ। ਇਸ ਕਾਰਵਾਈ 'ਚ ਹਜ਼ਾਰਾਂ ਲੋਕ ਮਾਰੇ ਗਏ ਸਨ।

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026