Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਵਰਲਡ ਸਿੱਖ ਫੈਡਰੇਸ਼ਨ ਵਲੋਂ ਡੇਰੇਦਾਰਾਂ/ਬਾਬਿਆਂ ਦੇ ਮਨਾਏ ਜਾ ਰਹੇ ਜਨਮ ਦਿਨਾਂ ਦੀ ਜਗ੍ਹਾ ਗੁਰਬਾਣੀ ਰਚੇਤਾ ਭਗਤਾਂ ਦੇ ਜਨਮ ਦਿਹਾੜੇ ਮਨਾਉਣ ਦੀ ਅਪੀਲ

Posted on February 10th, 2014


ਸੈਨਹੋਜ਼ੇ (ਗੁਰਮੀਤ ਸਿੰਘ ਬਰਸਾਲ)- ਗੁਰਦਵਾਰਾ ਸਿੰਘ ਸਭਾ ਬੇ-ਏਰੀਆ (ਮਿਲਪੀਟਸ) ਵਿਖੇ 16 ਫਰਵਰੀ ਨੂੰ ਵਰਡ ਸਿੱਖ ਫੈਡਰੇਸ਼ਨ ਵਲੋਂ ਭਗਤ ਜੀ ਦਾ ਜਨਮ ਦਿਨ ਮਨਾਇਆ ਜਾਵੇਗਾ। ਵਰਲਡ ਸਿੱਖ ਫੈਡਰੇਸ਼ਨ ਵਲੋਂ ਗੁਰ-ਸ਼ਬਦ ਦੇ ਲੰਗਰ ਦੇ ਨਾਲ ਭਗਤ ਜੀ ਅਤੇ ਉਹਨਾਂ ਦੀਆਂ ਸਿੱਖਿਆਵਾਂ ਬਾਰੇ ਵਿਚਾਰਾਂ ਕੀਤੀਆਂ ਜਾਣਗੀਆਂ। ਵਰਲਡ ਸਿੱਖ ਫੈਡਰੇਸ਼ਨ ਦੇ ਸੇਵਾਦਾਰਾਂ ਨੇ ਦੁਨੀਆਂ ਦੇ ਸਮੂਹ ਗੁਰਦਵਾਰਿਆਂ ਨੂੰ ਅਲੱਗ-ਅਲੱਗ ਡੇਰੇਦਾਰਾਂ/ਬਾਬਿਆਂ ਦੇ ਮਨਾਏ ਜਾ ਰਹੇ ਜਨਮ ਦਿਨਾਂ ਦੀ ਜਗ੍ਹਾ ਮੰਨੂ ਦੇ ਫੈਲਾਏ ਜਾਤ-ਪਾਤ ਸਿਸਟਮ ਤੋਂ ਕਿਨਾਰਾ ਕਰਕੇ ਗੁਰਮਤਿ ਦੀ ਦਰਸਾਈ ਸਾਂਝੀਵਾਲਤਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਗੁਰਬਾਣੀ ਰਚੇਤਾ ਭਗਤਾਂ ਦੇ ਜਨਮ ਦਿਹਾੜੇ ਮਨਾਉਣ ਦੀ ਅਪੀਲ ਕੀਤੀ ਹੈ।



Archive

RECENT STORIES