Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਸਮਾਜਵਾਦੀ ਪਾਰਟੀ 'ਚ ਸ਼ਾਮਿਲ

Posted on March 21st, 2014


ਨਵੀਂ ਦਿੱਲੀ- ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਨੇਤਾ ਬੂਟਾ ਸਿੰਘ ਸਮਾਜਵਾਦੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਬੂਟਾ ਸਿੰਘ ਨੂੰ ਸਪਾ ਨੇ ਰਾਜਸਥਾਨ 'ਚ ਜਾਲੌਰ ਸੀਟ ਤੋਂ ਲੋਕਸਭਾ ਚੋਣ ਦੇ ਮੈਦਾਨ 'ਚ ਉਤਾਰਨ ਦਾ ਫੈਸਲਾ ਕੀਤਾ ਹੈ। ਬੂਟਾ ਸਿੰਘ ਸਪਾ ਦੇ ਟਿਕਟ 'ਤੇ ਰਾਜਸਥਾਨ 'ਚ ਜਾਲੌਰ ਸੀਟ ਤੋਂ ਲੋਕਸਭਾ ਚੋਣ ਲੜਨਗੇ। ਗੌਰਤਲਬ ਹੈ ਕਿ ਕਾਂਗਰਸ ਨਾਲ ਨਰਾਜ਼ਗੀ ਦੇ ਚੱਲਦੇ ਉਨ੍ਹਾਂ ਨੇ ਪਾਰਟੀ ਛੱਡਣ ਦਾ ਫੈਸਲਾ ਕੀਤਾ। ਸਪਾ ਜਨਰਲ ਸਕੱਤਰ ਰਾਮ ਗੋਪਾਲ ਯਾਦਵ ਨੇ ਇਸ ਸੰਬੰਧ 'ਚ ਜਾਣਕਾਰੀ ਦਿੱਤੀ।



Archive

RECENT STORIES