Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪਾਕਿਸਤਾਨ ਕੋਲ ਐਟਮੀ ਤਾਕਤ ਹੋਣ ਕਾਰਨ ਭਾਰਤ ਹਮਲਾ ਨਹੀਂ ਕਰਦਾ : ਬਲੈਂਕ

Posted on May 13th, 2013

<p><h1>ਅਮਰੀਕੀ ਰੱਖਿਆ ਮਾਹਰ ਤੇ ਆਰਮੀ ਵਾਰ ਕਾਲਜ ਦੇ ਪ੍ਰੋਫੈਸਰ ਸਟੀਫਨ ਬਲੈਂਕ</h1></p>

ਵਾਸ਼ਿੰਗਟਨ- ਅੱਤਵਾਦੀਆਂ ਨੂੰ ਸ਼ਹਿ ਦੇਣ ਦੇ ਬਾਵਜੂਦ ਭਾਰਤ ਵੱਲੋਂ ਪਾਕਿਸਤਾਨ ਉਪਰ ਹਮਲਾ ਇਸ ਲਈ ਨਹੀਂ ਕੀਤਾ ਜਾ ਰਿਹਾ ਕਿਉਂਕਿ ਉਸ ਕੋਲ ਪਰਮਾਣੂ ਹਥਿਆਰ ਹੈ। ਇਹ ਦਾਅਵਾ ਅਮਰੀਕੀ ਰੱਖਿਆ ਮਾਹਰ ਤੇ ਆਰਮੀ ਵਾਰ ਕਾਲਜ ਦੇ ਪ੍ਰੋਫੈਸਰ ਸਟੀਫਨ ਬਲੈਂਕ ਨੇ ਕੀਤਾ ਹੈ। 

ਨੈਸ਼ਨਲ ਡਿਫੈਂਸ ਇੰਡਸਟਰੀਅਲ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸੀ. ਬਲੈਂਕ ਨੇ ਕਿਹਾ, ‘‘ਪਾਕਿਸਤਾਨ ਵਿੱਚ ਭਾਰਤੀ ਵਿਰੋਧੀ ਕਾਰਵਾਈਆਂ ਵਾਲੇ ਅੱਤਵਾਦੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਭਾਰਤ ਹਮਲਾ ਨਹੀਂ ਕਰ ਸਕਦਾ। ਜੇ ਪਾਕਿਸਤਾਨ ਕੋਲ ਪਰਮਾਣੂ ਬੰਬ ਨਾ ਹੁੰਦਾ ਤਾਂ ਭਾਰਤ ਨੇ ਪਾਕਿ ‘ਤੇ ਹਮਲਾ ਕਰ ਦੇਣਾ ਸੀ।” ਉਨ੍ਹਾਂ ਕਿਹਾ ਕਿ ਰੂਸ ਤੇ ਚੀਨ ਵਿਚਾਲੇ 8 ਹਜ਼ਾਰ ਕਿਲੋਮੀਟਰ ਲੰਮੀ ਸਰਹੱਦ ਦਾ ਵਿਵਾਦ ਸੀ। ਦੋਵੇਂ ਮੁਲਕ ਪਰਮਾਣੂ ਹਥਿਆਰਾਂ ਨਾਲ ਲੈਸ ਹਨ। ਇਸ ਕਰ ਕੇ ਉਨ੍ਹਾਂ ਨੇ ਆਪਸ ਵਿੱਚ ਕਿਸੇ ਲੜਾਈ-ਝਗੜੇ ਦੀ ਥਾਂ ਗੱਲਬਾਤ ਰਾਹੀਂ ਇਸ ਸਰਹੱਦੀ ਵਿਵਾਦ ਨੂੰ ਹੱਲ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਕਾਂ ਦੇ ਪਰਮਾਣੂ ਹਥਿਆਰਾਂ ਨਾਲ ਲੈਸ ਹੋਣ ਕਾਰਨ ਆਪਸੀ ਟਕਰਾਅ ਟਲ ਗਿਆ। ਇਸੇ ਤਰ੍ਹਾਂ ਠੰਢੀ ਜੰਗ ਵੇਲੇ ਸੋਵੀਅਤ ਸੰਘ ਪੂਰੇ ਯੂਰਪ ਨੂੰ ਪਰਮਾਣੂ ਹਥਿਆਰਾਂ ਨਾਲ ਤਬਾਹ ਕਰ ਸਕਦਾ ਸੀ, ਪਰ ਇਸ ਦੇ ਜੁਆਬ ਵਿੱਚ ਅਮਰੀਕਾ ਨੇ ਸੋਵੀਅਤ ਸੰਘ ‘ਤੇ ਵੀ ਅਜਿਹੀ ਕਾਰਵਾਈ ਕਰ ਦੇਣੀ ਸੀ। ਸ੍ਰੀ ਬਲੈਂਕ ਅਨੁਸਾਰ ਦੋ ਦੇਸ਼ਾਂ ਦੇ ਪ੍ਰਮਾਣੂ ਸੰਪੰਨ ਹੋਣ ਨਾਲ ਆਪਸੀ ਲੜਾਈ ਦੀਆਂ ਸੰਭਾਵਨਾਵਾਂ ਘੱਟ ਹੋਈਆਂ ਹਨ।Archive

RECENT STORIES

ਡੇਰਾ ਸਿਰਸਾ, ਬਾਦਲ ਤੇ ਸੈਣੀ ਬੇਅਦਬੀਆਂ ਤੇ ਗੋਲੀਕਾਂਡ ਲਈ ਜ਼ਿੰਮੇਵਾਰ- ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਨੇ ਕਿਤਾਬ 'ਚ ਖੋਲ੍ਹੇ ਭੇਦ

Posted on January 19th, 2022

Addressing Unpermitted & Illegal Construction in Surrey

Posted on January 18th, 2022

ਮਜੀਠੀਆ ਅਤੇ ਨਵਜੋਤ ਸਿੱਧੂ ਦੀ ਹੋ ਸਕਦੀ ਹੈ ਸਿੱਧੀ ਟੱਕਰ

Posted on January 11th, 2022

ਨਵਾਂ ਸਾਲ ਮੁਬਾਰਕ !

Posted on December 31st, 2021

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਵਿਅਕਤੀ ਬਾਰੇ ਹੁਣ ਤੱਕ ਇਹ ਕੁਝ ਪਤਾ ਲੱਗਾ

Posted on December 20th, 2021

ਪੰਜਾਬ ਦਰਦੀ ਸ਼ੌਕੀਨ ਸਿੰਘ ਚੁੱਪਕੀਤੀ ਦੀ ਸੜਕ ਹਾਦਸੇ 'ਚ ਮੌਤ

Posted on December 16th, 2021

ਸਿੱਖਾਂ, ਤਾਮਿਲਾਂ, ਨਾਗਿਆਂ, ਤ੍ਰਿਪੁਰੀਆਂ, ਕਸ਼ਮੀਰੀਆਂ ਨੇ ਕੀਤੀ ਸਾਂਝੀ ਮੰਗ - ਸਾਰੇ ਰਾਜਨੀਤਕ ਕੈਦੀ ਰਿਹਾਅ ਅਤੇ ਕਾਲ਼ੇ ਕਨੂੰਨ ਰੱਦ ਹੋਣ

Posted on December 13th, 2021

ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ 'ਤੇ ਵਿਸ਼ੇਸ਼ : ਮਨੁੱਖੀ ਹੱਕਾਂ ਦਾ ਖੋਹਿਆ ਜਾਣਾ ਹੀ ਹੈ ਬਗ਼ਾਵਤ ਦਾ ਪੈਦਾ ਹੋਣਾ

Posted on December 10th, 2021

ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ

Posted on December 7th, 2021

ਖੱਟਰ ਨੂੰ ਮਿਲ ਕੇ ਕੈਪਟਨ ਨੇ ਕੀਤਾ ਦਾਅਵਾ : ਸਹਿਯੋਗੀਆਂ ਦੀ ਮਦਦ ਨਾਲ ਪੰਜਾਬ ਵਿੱਚ ਸਰਕਾਰ ਬਣਾਵਾਂਗੇ

Posted on November 29th, 2021

ਸਿੱਖ ਬਣਕੇ ਕਿਵੇਂ ਸਿੱਖਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ਉੱਤੇ ਚਲਾਈ ਗਈ ਮੁਹਿੰਮ

Posted on November 24th, 2021

ਗਦਰੀਆਂ ਦੀ ਸ਼ਹੀਦੀ ਤੇ ਸਾਂਝੀ ਕਵਿਤਾ ਨਾਲ ਛੇੜ-ਛਾੜ

Posted on November 16th, 2021