Posted on April 12th, 2014

ਮਜੀਠਾ- ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਇਕ ਵਾਰ ਫਿਰ ਬਾਂਦਰ ਕਿਹਾ। ਮਜੀਠਾ ਵਿਖੇ ਕਾਂਗਰਸ ਦੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਮਜੀਠਿਆ ਦੇ ਪਿਤਾ ਉਨ੍ਹਾਂ ਦੇ ਨਾਲ ਪੜ੍ਹੇ ਹਨ ਪਰ ਉਨ੍ਹਾਂ ਘਰ ਬਿਕਰਮ ਸਿੰਘ ਵਰਗਾ ਬਾਂਦਰ ਕਿੱਥੋਂ ਜੰਮ ਪਿਆ।
ਇਹ ਪਹਿਲਾ ਮੌਕਾ ਨਹੀਂ ਹੈ ਜਦ ਕੈਪਟਨ ਅਮਰਿੰਦਰ ਸਿੰਘ ਨੇ ਮਜੀਠਿਆ ਨੂੰ ਬਾਂਦਰ ਕਿਹਾ ਹੋਵੇ। ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਮਜੀਠਿਆ ਨੂੰ ਬਾਂਦਰ ਕਹਿ ਚੁੱਕੇ ਹਨ। ਕੈਪਟਨ ਦੀ ਇਸ ਸ਼ਬਦਾਵਲੀ ਨੂੰ ਲੈ ਕੇ ਬਿਕਰਮ ਸਿੰਘ ਮਜੀਠਿਆ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਵੀ ਕੀਤੀ ਹੈ ਪਰ ਇਸ ਦੇ ਬਾਵਜੂਦ ਦੋਹਾਂ ਆਗੂਆਂ ਵਿਚਾਲੇ ਸ਼ਬਦਾਂ ਦੀ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ।

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026