Posted on May 8th, 2014

ਨਾਈਜੀਰੀਆ- ਪਾਕਿਸਤਾਨ 'ਚ ਲੜਕੀਆਂ ਦੇ ਅਧਿਕਾਰਾਂ ਤੇ ਸਿੱਖਿਆ ਦੀ ਮੁਹਿੰਮ ਚਲਾਉਂਣ ਲਈ ਸੁਰਖੀਆਂ 'ਚ ਰਹੀ ਮਲਾਲਾ ਯੁਸੂਫਜਈ ਨੇ ਨਾਈਜੀਰੀਆ 'ਚ ਅੱਤਵਾਦੀ ਸੰਗਠਨ ਬੋਕੋ ਹਰਮ ਦੁਆਰਾ ਵਿਦਿਆਰਥੀਆਂ ਦੇ ਅਗਵਾਹ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਸਭ ਤੋਂ ਪਹਿਲਾਂ ਤਾਂ ਇਸ ਅੱਤਵਾਦੀ ਸੰਗਠਨ ਨੂੰ ਕੁਰਾਨ ਪੜ੍ਹਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਇਸਲਾਮ ਦੀ ਸਮਝ ਨਹੀਂ ਹੈ। ਯੁਸੂਫਜਈ ਨੇ ਬੀਬੀਸੀ ਨਾਲ ਗੱਲਬਾਤ 'ਚ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਨਾਈਜੀਰੀਆ 'ਚ 200 ਤੋਂ ਜ਼ਿਆਦਾ ਲੜਕੀਆਂ ਦੇ ਅਗਵਾਹ ਦੇ ਖਿਲਾਫ ਅਵਾਜ਼ ਚੁੱਕਣੀ ਚਾਹੀਦੀ ਹੈ ਕਿਉਂਕਿ ਇਸ ਮੁੱਦੇ 'ਤੇ ਚੁਪ ਰਹਿਣ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਅੱਤਕਵਾਦੀਆਂ ਦਾ ਹੌਸਲਾ ਵਧੇਗਾ।

Posted on April 29th, 2026

Posted on April 28th, 2026

Posted on April 27th, 2026

Posted on April 24th, 2026
Posted on April 23rd, 2026

Posted on April 22nd, 2026

Posted on April 14th, 2026

Posted on April 13th, 2026

Posted on April 10th, 2026

Posted on April 9th, 2026

Posted on April 8th, 2026

Posted on April 7th, 2026