Posted on May 21st, 2014

ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਤਿਨ ਗਡਕਰੀ ਮਾਣਹਾਨੀ ਦੇ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਕੇਜਰੀਵਾਲ ਨੂੰ 23 ਮਈ ਤੱਕ ਜੇਲ੍ਹ ਭੇਜ ਦਿੱਤਾ। ਅਗਲੀ ਸੁਣਵਾਈ 23 ਮਈ ਨੂੰ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਭਾਜਪਾ ਨੇਤਾ ਨਿਤਿਨ ਗਡਕਰੀ ਦੁਆਰਾ ਇਥੇ ਇਕ ਅਦਾਲਤ 'ਚ ਦਾਇਰ ਕੀਤੇ ਗਏ ਅਪਰਾਧਿਕ ਮਾਣਹਾਨੀ ਮਾਮਲੇ 'ਚ ਜਮਾਨਤ ਦੇ ਲਈ ਮੁਚਲਕਾ ਭਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਤੱਕ ਗ੍ਰਿਫਤਾਰ ਕਰਨ ਦੇ ਆਦੇਸ਼ ਦੇ ਦਿੱਤੇ। ਅਦਾਲਤ ਨੇ ਜਮਾਨਤ ਲਈ 10 ਹਜ਼ਾਰ ਰੁਪਏ ਮੁਚਲਕਾ ਭਰਨ ਨੂੰ ਕਿਹਾ ਸੀ।

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026