Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਰਾਮਦੇਵ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸ੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ

Posted on November 18th, 2014

ਨਵੀਂ ਦਿੱਲੀ- ਰਾਮਦੇਵ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸ੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਰਾਮਦੇਵ 'ਤੇ ਉਨ੍ਹਾਂ ਦੇ ਵਿਰੋਧੀਆਂ ਦੇ ਹਮਲੇ ਦੇ ਡਰ ਨੂੰ ਵੇਖਦਿਆਂ ਉਨ੍ਹਾਂ ਨੂੰ ਇਹ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਏਜੰਸੀਆਂ ਤੋਂ ਰਾਮਦੇਵ 'ਤੇ ਹਮਲੇ ਦੇ ਵਧਦੇ ਖਤਰੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਇਹ ਫੈਸਲਾ ਕੀਤਾ ਹੈ। ਕੁੱਲ ਮਿਲਾ ਕੇ 24 ਸੁਰੱਖਿਆਕਰਮੀ ਹਰ ਸਮੇਂ ਉਨ੍ਹਾਂ ਦੀ ਸੁਰੱਖਿਆ 'ਚ ਰਹਿਣਗੇ।



Archive

RECENT STORIES