Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

1984 ਦੇ ਸਿੱਖ ਵਿਰੋਧੀ ਕਤਲੇਆਮ 'ਚ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ

Posted on March 25th, 2015


ਨਵੀਂ ਦਿੱਲੀ (ਏਜੰਸੀ) - 1984 ਸਿੱਖ ਵਿਰੋਧੀ ਕਤਲੇਆਮ ਮਾਮਲੇ 'ਚ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੂੰ ਕਲੀਨ ਚਿਟ ਮਿਲ ਗਈ ਹੈ। ਸੀਬੀਆਈ ਨੇ ਕਿਹਾ ਹੈ ਕਿ ਜਗਦੀਸ਼ ਟਾਈਟਲਰ ਦੇ ਖ਼ਿਲਾਫ਼ ਸਾਨੂੰ ਕੋਈ ਸਬੂਤ ਨਹੀਂ ਮਿਲੇ ਹਨ। ਕਾਂਗਰਸ ਦੇ ਨੇਤਾ ਜਗਦੀਸ਼ ਟਾਈਟਲਰ 'ਤੇ 1984 'ਚ ਸਿੱਖ ਵਿਰੋਧੀ ਕਤਲੇਆਮ ਭੜਕਾਉਣ ਦਾ ਇਲਜ਼ਾਮ ਹੈ। 1984 ਸਿੱਖ ਵਿਰੋਧੀ ਕਤਲੇਆਮ ਦੇ ਵਕੀਲ ਐਚਐਸ ਫੁਲਕਾ ਨੇ ਇਸ ਸੰਬੰਧ 'ਚ ਕਿਹਾ ਕਿ ਉਹ ਟਾਈਟਲਰ ਨੂੰ ਦਿੱਤੀ ਗਈ ਕਲੀਨ ਚਿੱਟ ਦਾ ਵਿਰੋਧ ਕਰਨਗੇ।



Archive

RECENT STORIES