Posted on September 9th, 2015

ਅਹਿਮਦਾਬਾਦ- ਓ.ਬੀ.ਸੀ. 'ਚ ਰਾਖਵਾਂਕਰਨ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਸਰਕਾਰ 'ਤੇ ਦਬਾਅ ਬਣਾਉਣ ਲਈ ਅਮਰੀਕਾ 'ਚ ਰਹਿ ਰਹੇ ਪਾਟੀਦਾਰ-ਪਟੇਲ ਸਮੂਹ ਦੇ ਲੋਕਾਂ ਨੇ ਐਲਾਨ ਕੀਤਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਣ ਵਾਲੀ ਯਾਤਰਾ ਦਾ ਬਾਈਕਾਟ ਕਰਨਗੇ ਤਾਂ ਜੋ ਇਸ ਮਸਲੇ 'ਤੇ ਉਨ੍ਹਾਂ ਨੂੰ ਇਕ ਮਜਬੂਤ ਸੰਦੇਸ਼ ਦਿੱਤਾ ਜਾ ਸਕੇ।

Posted on April 29th, 2026

Posted on April 28th, 2026

Posted on April 27th, 2026

Posted on April 24th, 2026
Posted on April 23rd, 2026

Posted on April 22nd, 2026

Posted on April 14th, 2026

Posted on April 13th, 2026

Posted on April 10th, 2026

Posted on April 9th, 2026

Posted on April 8th, 2026

Posted on April 7th, 2026