Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਡੇਰਾ ਮੁਖੀ ਦੀ ਪੈਰੋਲ ਦੀ ਅਰਜ਼ੀ ਰੱਦ

Posted on April 24th, 2020



ਚੰਡੀਗੜ੍ਹ- ਜਬਰ-ਜਨਾਹ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਿੰਨ ਹਫ਼ਤਿਆਂ ਦੀ ਪੈਰੋਲ ਦੀ ਮੰਗ ਕਰਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। 

ਇੱਕ ਦਿਨ ਪਹਿਲਾਂ ਸ੍ਰੀ ਅਕਾਲ ਤਖਤ ਦੇ ਕਾਰਜਗਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ‘ਤੇ ਇਲਜ਼ਾਮ ਲਗਾਇਆ ਸੀ ਕਿ ਉਹ ਕੋਰੋਨਾ ਦਾ ਬਹਾਨਾ ਦੇ ਕੇ ਡੇਰਾ ਮੁਖੀ ਨੂੰ ਪੈਰੋਲ ਦੇਣ ਦੀ ਸੋਚ ਰਹੀ ਹੈ। ਜਥੇਦਾਰ ਨੇ ਨਾਲ ਹੀ ਕਿਹਾ ਸੀ ਕਿ ਜੇ ਡੇਰਾ ਮੁਖੀ ਨੂੰ ਪੈਰੋਲ ਮਿਲੀ ਤਾਂ ਇਸ ਦਾ ਸਖ਼ਤ ਰੂਪ ਵਿੱਚ ਵਿਰੋਧ ਕਰਾਂਗੇ। 

ਇਸਦੇ ਉਲਟ ਕੋਰੋਨਾ ਦੇ ਨਾਮ 'ਤੇ ਸਿੱਖ ਕੈਦੀਆਂ ਦੀ ਪੈਰੋਲ ਰੱਦ ਕੀਤੀ ਜਾ ਰਹੀ ਹੈ।



Archive

RECENT STORIES