Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਚੀਨ ਨੇ ਵੀ ਟਰੰਪ ਦੀ ਵਿਚੋਲਗੀ ਪੇਸ਼ਕਸ਼ ਨਕਾਰੀ

Posted on May 29th, 2020

ਪੇਈਚਿੰਗ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ-ਚੀਨ ਸਰਹੱਦੀ ਤਣਾਅ ਖਤਮ ਕਰਨ ਲਈ ਕੀਤੀ ਵਿਚੋਲਗੀ ਦੀ ਪੇਸ਼ਕਸ਼ ਨੂੰ ਭਾਰਤ ਤੋਂ ਬਾਅਦ ਹੁਣ ਚੀਨ ਨੇ ਨਕਾਰ ਦਿੱਤਾ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਤੇ ਚੀਨ ਆਪਸੀ ਗੱਲਬਾਤ ਨਾਲ ਮਸਮਲਾ ਹੱਲ ਕਰਨ ਦੇ ਸਮਰਥ ਹਨ।



Archive

RECENT STORIES