Posted on June 28th, 2020

ਲੰਡਨ- ਬਰਤਾਨਵੀ ਪ੍ਰਧਾਨ ਮੰਤਰੀ ਨੇ ਅੱਜ ਇੱਕ ਇੰਟਰਵਿਊ ਦੌਰਾਨ ਆਪਣੀ ਸਰੀਰਕ ਤੰਦਰੁਸਤੀ ਦਿਖਾਉਣ ਲਈ ਡੰਡ ਬੈਠਕਾਂ ਮਾਰ ਕੇ ਦਿਖਾਈਆਂ ਤੇ ਕਿਹਾ, ‘ਮੈਂ ਹੁਣ ਕਸਾਈ ਦੇ ਕੁੱਤੇ ਵਰਗਾ ਫਿੱਟ ਹਾਂ।’
ਜ਼ਿਕਰਯੋਗ ਹੈ ਕਿ ਤਕਰੀਬਨ ਇੱਕ ਮਹੀਨਾ ਪਹਿਲਾਂ ਉਹ ਕਰੋਨਾਵਾਇਰਸ ਤੋਂ ਪੀੜਤ ਹੋਣ ਮਗਰੋਂ ਹਸਪਤਾਲ ਦਾਖਲ ਸਨ। ਇਸ ਇੰਟਰਵਿਊ ਦੌਰਾਨ ਜੌਹਨਸਨ ਨੇ ਲੌਕਡਾਊਨ ਦੀਆਂ ਪਾਬੰਦੀਆਂ ਖਤਮ ਹੋਣ ਮਗਰੋਂ ਬਰਤਾਨੀਆਂ ਨੂੰ ਮੁੜ ਲੀਹ ’ਤੇ ਲਿਆਉਣ ਸਬੰਧੀ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕੀਤਾ।
ਇਸ ਮੌਕੇ ਉਹ ਇਹ ਵੀ ਦੱਸਣਾ ਚਾਹੁੰਦੇ ਸੀ ਕਿ ਕਰੋਨਾਵਾਇਰਸ ਕਾਰਨ ਹਸਪਤਾਲ ਦਾਖਲ ਰਹਿਣ ਤੋਂ ਬਾਅਦ ਹੁਣ ਉਹ ਸਰੀਰਕ ਤੰਦਰੁਸਤੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਕਿਹਾ, ‘ਦੇਸ਼ ਹੁਣ ਅੱਗੇ ਵੱਧ ਰਿਹਾ ਹੈ ਅਤੇ ਮੈਂ ਪੂਰੀ ਤਰ੍ਹਾਂ ਤੰਦਰੁਸਤ ਹਾਂ। ਮੈਂ ਅਜਿਹਾ ਪਹਿਲਾਂ ਕਦੀ ਮਹਿਸੂਸ ਨਹੀਂ ਕੀਤਾ।’

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026