Posted on July 6th, 2020
ਚੰਡੀਗੜ੍ਹ (ਚੜ੍ਹਦੀ ਕਲਾ ਬਿਊਰੋ)- ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਪੁਲਿਸ ਵੱਲੋਂ ਦਰਜ ਇੱਕ ਐਫ ਆਈ ਆਰ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਮ ਵੀ ਜੋੜ ਲਿਆ ਗਿਆ ਹੈ, ਜਿਸ ਕਾਰਨ ਹੁਣ ਕਿਸੇ ਵੀ ਵੇਲੇ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਹਰਿਆਣਾ ਜੇਲ੍ਹ ਤੋਂ ਪੁੱਛ-ਗਿੱਛ ਲਈ ਪੰਜਾਬ ਲਿਆਂਦਾ ਜਾ ਸਕਦਾ ਹੈ।
ਅਜਿਹਾ ਬੀਤੇ ਦਿਨੀਂ ਸੱਤ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਇਆ ਹੈ, ਜਿਨ੍ਹਾਂ ‘ਚੋਂ ਦੋ ਅਗਾਊਂ ਜ਼ਮਾਨਤ ਮਿਲੀ ਹੋਣ ਕਾਰਨ ਬਾਹਰ ਆ ਗਏ ਹਨ ਜਦਕਿ ਪੰਜ ਅੰਦਰ ਹਨ।
ਦੂਜੇ ਪਾਸੇ ਬਰਗਾੜੀ ਮੋਰਚੇ ਦੇ ਆਗੂ ਸ. ਧਿਆਨ ਸਿੰਘ ਮੰਡ ਨੇ ਸਰਕਾਰ ਨੂੰ ਦੋ ਮਹੀਨੇ ਦੇ ਅੰਦਰ ਅੰਦਰ ਸਾਰੀ ਜਾਂਚ ਮੁਕੰਮਲ ਕਰਕੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਚਿਤਾਵਨੀ ਦਿੱਤੀ ਹੈ ਤੇ ਕਿਹਾ ਹੈ ਕਿ ਜੇ ਅਜਿਹਾ ਨਾ ਹੋਇਆ ਤਾਂ ਮੋਰਚਾ ਦੁਬਾਰਾ ਸ਼ੁਰੂ ਕੀਤਾ ਜਾਵੇਗਾ।
Posted on March 27th, 2024
Posted on March 26th, 2024
Posted on March 25th, 2024
Posted on March 22nd, 2024
Posted on March 22nd, 2024
Posted on March 22nd, 2024
Posted on March 22nd, 2024
Posted on March 18th, 2024
Posted on March 14th, 2024
Posted on March 14th, 2024
Posted on March 12th, 2024
Posted on March 11th, 2024