Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਜੇਕਰ ਸੁਮੇਧ ਸੈਣੀ ਨੂੰ ਫੜਨਾ ਹੈ ਤਾਂ ਪੁਲਿਸ ਬਾਦਲਾਂ ਤੋਂ ਕਰੇ ਪੁੱਛ ਗਿੱਛ - ਭਗਵੰਤ ਮਾਨ

Posted on September 9th, 2020

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਜੇਕਰ ਪੰਜਾਬ ਪੁਲਿਸ ਸਾਬਕਾ ਡੀ .ਜੀ .ਪੀ ਸੁਮੇਧ ਸਿੰਘ ਸੈਣੀ ਨੂੰ ਕਾਬੂ ਕਰਨਾ ਚਾਹੁੰਦੀ ਹੈ ਤਾਂ ਬਾਦਲ ਪਰਿਵਾਰ ਤੋਂ ਪੁੱਛ ਗਿੱਛ ਕੀਤੀ ਜਾਵੇ ਕਿਉਂਕਿ ਪੰਜਾਬ ਵਿਚ ਬਾਦਲ ਪਰਿਵਾਰ ਤੋਂ ਵੱਧ ਸੈਣੀ ਦਾ ਕੋਈ ਨਜ਼ਦੀਕੀ ਨਹੀਂ। ਉਨ੍ਹਾਂ ਕਿਹਾ ਕਿ ਪੁੱਛ ਗਿੱਛ ਦੇ ਨਾਲ ਨਾਲ ਬਾਦਲਾਂ ਦੇ ਟਿਕਾਣਿਆਂ ਉੱਤੇ ਵੀ ਸੁਮੇਧ ਸਿੰਘ ਸੈਣੀ ਦੀ ਭਾਲ ਕੀਤੀ ਜਾਣੀ ਚਾਹੀਦੀ ਹੈ।

  • ਸੰਗਰੂਰ ਤੋਂ ਅਜੀਤ ਦੇ ਪੱਤਰਕਾਰ ਦਮਨਜੀਤ ਸਿੰਘ ਦੀ ਖਬਰ


Archive

RECENT STORIES