Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਹਾਲਾਤ ਨਾ ਜੰਗ ਵਾਲੇ ਹਨ ਤੇ ਨਾ ਹੀ ਸ਼ਾਂਤੀ ਵਾਲੇ- ਭਾਰਤੀ ਹਵਾਈ ਸੈਨਾ ਮੁਖੀ

Posted on September 29th, 2020

ਨਵੀਂ ਦਿੱਲੀ- ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਆਰ ਕੇ ਐੱਸ ਭਦੌਰੀਆ ਨੇ ਕਿਹਾ ਹੈ ਕਿ ਦੇਸ਼ ਦੀ ਉੱਤਰੀ ਸਰਹੱਦ ’ਤੇ ਮੌਜੂਦਾ ਸੁਰੱਖਿਆ ਹਾਲਾਤ ਨਾ ਤਣਾਅਪੂਰਨ ਹਨ ਪਰ ਹਾਲਾਤ ਨਾ ਜੰਗ ਵਾਲੇ ਹਨ ਤੇ ਨਾ ਹੀ ਸ਼ਾਂਤੀ ਵਾਲੇ। ਜੰਗ ਲੱਗ ਵੀ ਸਕਦੀ ਹੈ ਤੇ ਨਹੀਂ ਵੀ।

ਉਨ੍ਹਾਂ ਕਿਹਾ ਕਿ ਭਾਰਤੀ ਫੌਜਾਂ ਕਿਸੇ ਵੀ ਸੰਭਾਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ ਤੇ ਕਿਸੇ ਵੀ ਹਿਮਾਕਤ ਦਾ ਢੁਕਵਾਂ ਜੁਆਬ ਦਿੱਤਾ ਜਾਵੇਗਾ।



Archive

RECENT STORIES