Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕਿਸਾਨਾਂ ਨੇ ਰਾਹੁਲ ਗਾਂਧੀ, ਭਗਵੰਤ ਮਾਨ, ਸੁਖਬੀਰ ਬਾਦਲ ਦੀ ਅਰਥੀ ਫੂਕੀ

Posted on October 6th, 2020

ਜੰਡਿਆਲਾ ਗੁਰੂ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੰਮਿ੍ਤਸਰ-ਜਲੰਧਰ ਰੇਲ ਮਾਰਗ ਦੇਵੀਦਾਸਪੁਰ ਵਿਖੇ ਖੇਤੀ ਕਾਨੂੰਨਾਂ ਵਿਰੁਧ ਚੱਲ ਰਿਹਾ ਰੇਲ ਰੋੋਕ ਅੰਦੋਲਨ ਅੱਜ 13ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਅੱਜ ਰੇਲਵੇ ਟਰੈਕ ਦੇਵੀਦਾਸਪੁਰਾ ਵਿਖੇ ਰਾਹੁਲ ਗਾਂਧੀ, ਭਗਵੰਤ ਮਾਨ, ਸੁਖਬੀਰ ਬਾਦਲ ਦੀ ਅਰਥੀ ਫੂਕੀ ਅਤੇ ਭਾਜਪਾ ਆਗੂਆਂ ਦੇ ਕਿਸਾਨਾਂ ਖ਼ਿਲਾਫ਼ ਦਿੱਤੇ ਜਾ ਰਹੇ ਗਲਤ ਬਿਆਨਾਂ ਦੀ ਸਖਤ਼ ਨਿਖੇਧੀ ਕੀਤੀ।

ਕਿਸਾਨ ਆਗੂਆਂ ਨੇ ਇਸ ਮੌਕੇ ਕਿਹਾ ਕਾਂਗਰਸ ਪਾਰਟੀ ਵੀ ਖੇਤੀ ਵਿਰੋਧੀ ਕਾਨੂੰਨਾਂ ਲਈ ਓਨੀ ਹੀ ਜ਼ਿੰਮੇਵਾਰ ਹੈ ਜਿੰਨੀ ਭਾਜਪਾ ਸਰਕਾਰ ਹੈ।



Archive

RECENT STORIES