Posted on November 6th, 2020

ਦੁਰਘਟਨਾ ਤੋਂ ਕੁਝ ਸਮਾਂ ਪਹਿਲਾਂ ਦੀ ਤਸਵੀਰ
ਬਰਨਾਲਾ ਤੋਂ ਪੱਤਰਕਾਰ ਰਵਿੰਦਰ ਰਵੀ ਦੀ ਖਬਰ ਮੁਤਾਬਕ ਬਰਨਾਲਾ ਰੇਲਵੇ ਟਰੈਕ ਦਾ ਰੇਲਵੇ ਟਰਾਲੀ ’ਤੇ ਬੈਠਕੇ ਨਿਰੀਖਣ ਕਰਦਿਆਂ ਬਰਨਾਲਾ ਦੇ ਐੱਸਐੱਸਪੀ ਸੰਦੀਪ ਗੋਇਲ ਅਤੇ ਐੱਸਪੀ ਜਗਵਿੰਦਰ ਸਿੰਘ ਚੀਮਾ ਟਰਾਲੀ ਦਾ ਟਾਇਰ ਨਿਕਲਣ ਕਾਰਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਲੈ ਜਾਇਆ ਗਿਆ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐੱਸਪੀ(ਡੀ) ਸੁਖਦੇਵ ਸਿੰਘ ਵਿਰਕ ਅਤੇ ਐੱਸਪੀ(ਐੱਚ)ਹਰਵੰਤ ਕੌਰ ਸਮੇਤ ਭਾਰੀ ਫੋਰਸ ਹਸਪਤਾਲ ਵਿਖੇ ਪਹੁੰਚ ਗਈ। ਹਸਪਤਾਲ ਦੇ ਡਾਕਟਰਾਂ ਵੱਲੋਂ ਦੋਵੇਂ ਪੁਲੀਸ ਅਧਿਕਾਰੀਆਂ ਦੇ ਐਕਸ ਰੇਅ ਕਰਨ ਤੋਂ ਬਾਅਦ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।
ਦੋਵੇਂ ਪੁਲੀਸ ਅਧਿਕਾਰੀਆਂ ਦਾ ਇਲਾਜ ਕਰ ਰਹੇ ਡਾਕਟਰ ਅਤੇ ਪੁਲੀਸ ਅਧਿਕਾਰੀ ਸਥਿਤੀ ਬਾਰੇ ਜਾਣਕਾਰੀ ਦੇਣ ਤੋਂ ਗੁਰੇਜ਼ ਕਰ ਰਹੇ ਹਨ। ਐਮਰਜੈਂਸੀ ਵਾਰਡ ਪੁਲੀਸ ਛਾਉਣੀ 'ਚ ਤਬਦੀਲ ਹੋ ਚੁੱਕਿਆ ਹੈ।

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026

Posted on August 10th, 2026

Posted on August 7th, 2026