Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸ. ਹਰਜੀਤ ਸਿੰਘ ਧਾਲੀਵਾਲ ਦੀ ਮ੍ਰਿਤਕ ਦੇਹ ਦਾ ਸਸਕਾਰ ਬੇਕਰਸਫੀਲਡ (ਕੈਲੇਫੋਰਨੀਆ) ਵਿਖੇ 10 ਅਪ੍ਰੈਲ ਨੂੰ

Posted on April 4th, 2022

ਬੀਤੇ ਦਿਨੀਂ, ਵਾਹਿਗੁਰੂ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਭੋਗ ਕੇ ਅਕਾਲ ਚਲਾਣਾ ਕਰ ਗਏ "ਚੜ੍ਹਦੀ ਕਲਾ ਨਿਊਜ਼ ਗਰੁੱਪ" ਪਰਿਵਾਰ ਦੇ ਅਹਿਮ ਅੰਗ ਸ. ਹਰਜੀਤ ਸਿੰਘ ਧਾਲੀਵਾਲ ਦੀ ਮ੍ਰਿਤਕ ਦੇਹ ਦਾ ਸਸਕਾਰ ਬੇਕਰਸਫੀਲਡ (ਕੈਲੇਫੋਰਨੀਆ) ਦੇ ਗਰੀਨ-ਲਾਅਨ ਫਿਊਨਰਲ ਹੋਮ ਵਿਖੇ 10 ਅਪ੍ਰੈਲ ਦਿਨ ਐਤਵਾਰ ਨੂੰ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ 5 ਵਜੇ ਤੱਕ ਹੋਵੇਗਾ। ਉਪਰੰਤ ਅੰਤਮ ਅਰਦਾਸ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਬੇਕਰਸਫੀਲਡ ਵਿਖੇ ਹੋਵੇਗੀ।

ਧਾਲੀਵਾਲ ਪਰਿਵਾਰ ਵਲੋਂ ਸਮੂਹ ਰਿਸ਼ਤੇਦਾਰਾਂ, ਦੋਸਤਾਂ-ਮਿੱਤਰਾਂ ਨੂੰ ਅੰਤਮ ਰਸਮਾਂ 'ਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।



Archive

RECENT STORIES