Posted on December 14th, 2022
ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸੁਲਝਾਉਣ ਵਿਚ ਲੱਗੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੇ 12 ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਵਾਈ-ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਜਿਨ੍ਹਾਂ ਦੀ ਸੁਰੱਖਿਆ ’ਚ ਵਾਧਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਸਪੈਸ਼ਲ ਸੈੱਲ ਦੇ ਅਧਿਕਾਰੀ 1, 2, 3, 4, 5, 6, 7, 8, 9, 10, 11, 12 ਸ਼ਾਮਲ ਹਨ।
29 ਮਈ ਦੇ ਕਤਲ ਕੇਸ ਨੂੰ ਸੁਲਝਾਉਣ ਲਈ ਤਾਇਨਾਤ ਹੋਰ ਪੁਲੀਸ ਮੁਲਾਜ਼ਮਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਰਿਪੋਰਟਾਂ ਅਨੁਸਾਰ ਹਰ ਸਮੇਂ ਕਮਾਂਡੋ ਇਨ੍ਹਾਂ ਨਾਲ ਰਹਿਣਗੇ।
ਰਿਪੋਰਟਾਂ ਦੇ ਅਨੁਸਾਰ ਇਹ ਕਦਮ ਪੰਜਾਬ ਦੇ ਗੈਂਗਸਟਰ ਹਰਵਿੰਦਰ ਰਿੰਦਾ ਦੇ ਸਹਿਯੋਗੀ ਲਖਬੀਰ ਲੰਡਾ ਵੱਲੋਂ ਸੋਸ਼ਲ ਮੀਡੀਆ 'ਤੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦੇਣ ਤੋਂ ਬਾਅਦ ਲਿਆ ਗਿਆ ਹੈ। ਲੰਡਾ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਸਪੈਸ਼ਲ ਸੈੱਲ ਦਾ ਕੋਈ ਵੀ ਅਧਿਕਾਰੀ ਪੰਜਾਬ ਵਿੱਚ ਦਾਖਲ ਨਾ ਹੋਵੇ।
Posted on March 17th, 2023
Posted on March 7th, 2023
Posted on March 6th, 2023
Posted on February 23rd, 2023
Posted on February 13th, 2023
Posted on February 12th, 2023
Posted on February 12th, 2023
Posted on February 6th, 2023
Posted on February 6th, 2023
Posted on February 1st, 2023
Posted on January 31st, 2023
Posted on January 4th, 2023