Posted on August 3rd, 2013

ਕੋਲਕਤਾ- ਤੇਲੰਗਾਨਾ ਬਣਾਉਣ ਦੇ ਫੈਸਲੇ ਦਾ ਸਭ ਤੋਂ ਜ਼ਿਆਦਾ ਅਸਰ ਪੁਰਬੀ-ਉੱਤਰੀ ਭਾਰਤ 'ਚ ਨਜ਼ਰ ਆ ਰਿਹਾ ਹੈ। ਇਨਾਂ 'ਚ ਸਭ ਤੋਂ ਜ਼ਿਆਦਾ ਗੋਰਖਾਲੈਂਡ ਦਾ ਅੰਦੋਲਨ ਤੇਜ਼ ਹੈ ਜਿਸ ਦੀ ਮੰਗ ਲਈ ਇਸ ਹਫਤੇ 'ਚ ਤਿੰਨ ਦਿਨ ਦਾ ਬੰਦ ਰੱਖਿਆ ਗਿਆ ਹੈ ਅਤੇ ਗੋਰਖਾ ਜਨਮੁਕਤੀ ਮੋਰਚਾ ਨੇ ਸ਼ਨੀਵਾਰ ਨੂੰ ਦਾਰਜ਼ਲਿੰਗ ਦੇ ਪਰਬਤੀ ਖੇਤਰਾ 'ਚ ਅਨਿਸ਼ਿਚਤ ਸਮੇਂ ਲਈ ਬੰਦ ਦਾ ਐਲਾਨ ਕੀਤਾ ਹੈ। ਦਾਰਜ਼ਲਿੰਗ 'ਚ ਆਉਣ ਵਾਲੇ ਸੈਲਾਨੀਆਂ ਅਤੇ ਹੋਸਟਲਾਂ 'ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਦਾਰਜ਼ਲਿੰਗ ਛੱਡਣ ਨੂੰ ਕਿਹਾ ਗਿਆ ਹੈ। ਇਹ ਤਨਾਅ ਦਿਨ ਬ ਦਿਨ ਵੱਧ ਰਿਹਾ ਹੈ ਅਤੇ ਪ੍ਰਤੀਤ ਹੋ ਰਿਹਾ ਹੈ ਕਿ ਇਸ 'ਤੇ ਕਾਬੂ ਪਾਉਣਾ ਔਖਾ ਹੋਵੇਗਾ। ਇਸ ਲਈ ਦਾਰਜ਼ਲਿੰਗ 'ਚ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ ਪੰਜ ਕੰਪਨੀਆਂ ਭੇਜੀਆਂ ਗਈਆਂ ਹਨ।

Posted on April 28th, 2026

Posted on April 27th, 2026

Posted on April 24th, 2026
Posted on April 23rd, 2026

Posted on April 22nd, 2026

Posted on April 14th, 2026

Posted on April 13th, 2026

Posted on April 10th, 2026

Posted on April 9th, 2026

Posted on April 8th, 2026

Posted on April 7th, 2026

Posted on April 2nd, 2026